Nehemiah 3:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰੀਮ ਦੇ ਪੁੱਤਰ ਮਲਕੀਯਾਹ ਅਤੇ ਪਹਬ ਮੋਆਬ ਦੇ ਪੁੱਤਰ ਹਸ਼ੂਬ ਨੇ ਬਾਕੀ ਦੇ ਹਿੱਸੇ ਦੀ ਮੁਰੰਮਤ ਕੀਤੀ। ਉਨ੍ਹਾਂ ਨੇ ਤੰਦੂਰ ਬੁਰਜ ਦੀ ਉਸਾਰੀ ਵੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਹਰੀਮ ਦੇ ਪੁੱਤ੍ਰ ਮਲਕੀਯਾਹ ਅਤੇ ਪਹਥ-ਮੋਆਬ ਦੇ ਪੁੱਤ੍ਰ ਹਸ਼ੂਬ ਦੇ ਦੂਜੇ ਹਿੱਸੇ ਅਤੇ ਤੰਦੂਰਾਂ ਦੇ ਬੁਰਜ ਦੀ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੀਮ ਦੇ ਪੁੱਤਰ ਮਲਕੀਯਾਹ ਅਤੇ ਪਹਥ-ਮੋਆਬ ਦੇ ਪੁੱਤਰ ਹਸ਼ੂਬ ਨੇ ਦੂਜੇ ਹਿੱਸੇ ਦੀ ਅਤੇ ਤੰਦੂਰਾਂ ਦੇ ਬੁਰਜ਼ ਦੀ ਮੁਰੰਮਤ ਕੀਤੀ।