Nehemiah 3:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਅਗਾਂਹ ਹੱਲੋਹੇਸ਼ ਦੇ ਪੁੱਤਰ ਸ਼ੱਲੂਮ ਨੇ, ਜੋ ਯਰੂਸ਼ਲਮ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ, ਮੁਰੰਮਤ ਕੀਤੀ ਜਿਸ ਵਿੱਚ ਉਸ ਦੀਆਂ ਧੀਆਂ ਨੇ ਵੀ ਉਸਦੀ ਮਦਦ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਨਾਲ ਹੱਲੋਹੇਸ਼ ਦੇ ਪੁੱਤ੍ਰ ਸ਼ੱਲੂਮ ਨੇ ਜੋ ਯਰੂਸ਼ਲਮ ਦੇ ਅੱਧੇ ਇਲਾਕੇ ਦਾ ਸਰਦਾਰ ਸੀ ਉਸ ਨੇ ਅਤੇ ਉਹ ਦੀਆਂ ਧੀਆਂ ਨੇ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਅੱਗੇ ਹੱਲੋਹੇਸ਼ ਦੇ ਪੁੱਤਰ ਸ਼ੱਲੂਮ ਨੇ ਜੋ ਯਰੂਸ਼ਲਮ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਅਤੇ ਉਸ ਦੀਆਂ ਧੀਆਂ ਨੇ ਮੁਰੰਮਤ ਕੀਤੀ।