Nehemiah 3:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰੇਕਾਬ ਦੇ ਪੁੱਤਰ ਮਲਕੀਯਾਹ ਨੇ ਕੂੜੇ ਦੇ ਫਾਟਕ ਦੀ ਮੁਰੰਮਤ ਕੀਤੀ। ਉਹ ਬੈਤ ਹੱਕਾਰਸ ਦੇ ਜਿਲ੍ਹੇ ਦਾ ਸਰਦਾਰ ਸੀ। ਉਸ ਨੇ ਇਸ ਨੂੰ ਉਸਾਰਿਆ ਅਤੇ ਇਸਦੇ ਦਰਵਾਜ਼ੇ ਲਗਾਏ ਅਤੇ ਫ਼ੇਰ ਦਰਵਾਜ਼ਿਆਂ ਤੇ ਚਿਟਕਣੀਆਂ ਅਤੇ ਸਰੀਏ ਲਾਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੂੜੇ ਦੇ ਫਾਟਕ ਨੂੰ ਰੇਕਾਬ ਦੇ ਪੁੱਤ੍ਰ ਮਲਕੀਯਾਹ ਨੇ ਮੁਰੰਮਤ ਕੀਤਾ ਜੋ ਬੈਤ-ਹੱਕਾਰਮ ਦੇ ਇੱਕ ਹਿੱਸੇ ਦਾ ਸਰਦਾਰ ਸੀ ਅਤੇ ਉਸ ਨੇ ਉਹ ਨੂੰ ਬਣਾਇਆ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੂੜਾ-ਫਾਟਕ ਦੀ ਮੁਰੰਮਤ ਰਕਾਬ ਦੇ ਪੁੱਤਰ ਮਲਕੀਯਾਹ ਨੇ ਕੀਤੀ ਜੋ ਬੈਤ ਹੱਕਾਰਮ ਦੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਉਹ ਨੂੰ ਬਣਾਇਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ।