Nehemiah 3:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਮਗਰੋਂ, ਅਜ਼ਬੂਕ ਦੇ ਪੁੱਤਰ ਨਹਮਯਾਹ ਨੇ, ਜਿਹੜਾ ਬੈਤਸੂਰ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ, ਦਾਊਦ ਦੀਆਂ ਕਬਰਾਂ ਦੇ ਸਾਹਮਣੇ ਦੀ ਜਗ੍ਹਾ ਤੀਕ ਅਤੇ ਆਦਮੀਆਂ ਦੁਆਰਾ ਬਣੇ ਤਲਾਅ ਤੀਕ ਅਤੇ ਨਾਇੱਕਾਂ ਦੇ ਘਰ ਤੀਕ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੇ ਮਗਰੋਂ ਅਜ਼ਬੂਕ ਦੇ ਪੁੱਤ੍ਰ ਨਹਮਯਾਹ ਨੇ ਜਿਹੜਾ ਬੈਤਸੂਰ ਦੇ ਅੱਧੇ ਇਲਾਕੇ ਦਾ ਸਰਦਾਰ ਸੀ ਦਾਊਦ ਦੀਆਂ ਕਬਰਾਂ ਦੇ ਸਾਹਮਣੇ ਤੀਕ ਅਤੇ ਤਾਲ ਤੀਕ ਜਿਹੜਾ ਬਣਾਇਆ ਗਿਆ ਸੀ ਅਤੇ ਸੂਰਬੀਰਾਂ ਦੇ ਘਰ ਤੀਕ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਅੱਗੇ ਅਜ਼ਬੂਕ ਦੇ ਪੁੱਤਰ ਨਹਮਯਾਹ ਨੇ ਜਿਹੜਾ ਬੈਤ ਸੂਰ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਦਾਊਦ ਦੇ ਕਬਰਿਸਤਾਨ ਦੇ ਸਾਹਮਣੇ ਅਤੇ ਬਣਾਏ ਹੋਏ ਤਲਾਬ ਅਤੇ ਸੂਰਬੀਰਾਂ ਦੇ ਘਰ ਤੱਕ ਮੁਰੰਮਤ ਕੀਤੀ।