Nehemiah 3:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਤੋਂ ਮਗਰੋਂ ਲੇਵੀਆਂ ਦੇ ਪਰਿਵਾਰਾਂ ਦੇ ਲੋਕਾਂ ਨੇ ਮੁਰੰਮਤ ਕੀਤੀ। ਇਨ੍ਹਾਂ ਵਿੱਚੋਂ ਇੱਕ ਲੇਵੀ ਬਾਨੀ ਦਾ ਪੁੱਤਰ ਰਹੂਮ ਸੀ। ਅਤੇ ਉਸਤੋਂ ਅਗਾਂਹ, ਹਸ਼ਬਯਾਹ ਇੱਕ ਹੋਰ ਲੇਵੀ ਜਿਸਨੇ ਆਪਣੇ ਜਿਲ੍ਹੇ ਲਈ ਮੁਰੰਮਤ ਕੀਤੀ। ਹਸ਼ਬਯਾਹ ਕਈਲਾਹ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਮਗਰੋਂ ਲੇਵੀਆਂ ਵਿੱਚੋਂ ਬਾਨੀ ਦੇ ਪੁੱਤ੍ਰ ਰਹੂਮ ਨੇ ਮੁਰੰਮਤ ਕੀਤੀ, ਉਹ ਦੇ ਨਾਲ ਹਸ਼ਬਯਾਹ ਜੋ ਕਈਲਾਹ ਦੇ ਅੱਧੇ ਇਲਾਕੇ ਦਾ ਸਰਦਾਰ ਸੀ ਆਪਣੇ ਹਲਕੇ ਦੀ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਅੱਗੇ ਬਾਨੀ ਦੇ ਪੁੱਤਰ ਰਹੂਮ ਨੇ ਲੇਵੀਆਂ ਦੇ ਨਾਲ ਮੁਰੰਮਤ ਕੀਤੀ। ਉਨ੍ਹਾਂ ਤੋਂ ਅੱਗੇ ਹਸ਼ਬਯਾਹ ਨੇ ਜੋ ਕਈਲਾਹ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਆਪਣੇ ਇਲਾਕੇ ਦੀ ਮੁਰੰਮਤ ਕੀਤੀ।