Nehemiah 3:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਤੋਂ ਬਾਅਦ ਉਨ੍ਹਾਂ ਦੇ ਭਾਰਵਾਂ ਨੇ ਮੁਰੰਮਤ ਕੀਤੀ। ਇੱਕ ਹੇਨਾਦਾਦ ਦਾ ਪੁੱਤਰ ਬੱਵਈ ਸੀ, ਜੋ ਕਿ ਕਈਲਾਹ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਗਰੋਂ ਉਹ ਦੇ ਭਰਾਵਾਂ ਵਿੱਚੋਂ ਹੇਨਾਦਾਦ ਦੇ ਪੁੱਤ੍ਰ ਬੱਵਈ ਨੇ ਜਿਹੜਾ ਕਈਲਾਹ ਦੇ ਅੱਧੇ ਇਲਾਕੇ ਦਾ ਸਰਦਾਰ ਸੀ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਬਾਅਦ ਉਹ ਦੇ ਭਰਾਵਾਂ ਵਿੱਚੋਂ ਹੇਨਾਦਾਦ ਦੇ ਪੁੱਤਰ ਬੱਵਈ ਨੇ ਜਿਹੜਾ ਕਈਲਾਹ ਦੇ ਅੱਧੇ ਜ਼ਿਲ੍ਹੇ ਦਾ ਸਰਦਾਰ ਸੀ, ਮੁਰੰਮਤ ਕੀਤੀ।