Nehemiah 3:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੇਸ਼ੂਆ ਦੇ ਪੁੱਤਰ ਏਜ਼ਰ ਨੇ, ਜੋ ਕਿ ਮਿਸਪਾਹ ਦਾ ਸਰਦਾਰ ਸੀ। ਅਗਲੇ ਹਿੱਸੇ ਦੀ ਸ਼ਸਤ੍ਰ ਖਾਨੇ ਤੋਂ ਲੈ ਕੇ ਕੰਧ ਦੀ ਨੁਕਰ ਤਾਈ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਨਾਲ ਯੇਸ਼ੂਆ ਦੇ ਪੁੱਤ੍ਰ ਏਜ਼ਰ ਨੇ ਜਿਹੜਾ ਮਿਸਪਾਹ ਦਾ ਸਰਦਾਰ ਸੀ ਉਹ ਨੇ ਦੂਜੇ ਹਿੱਸੇ ਦੀ ਸ਼ਸਤ੍ਰ ਖ਼ਾਨੇ ਦੀ ਚੜਾਈ ਦੇ ਸਾਹਮਣੇ ਦੇ ਮੋੜ ਤੀਕ ਦੀ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਅੱਗੇ ਯੇਸ਼ੂਆ ਦੇ ਪੁੱਤਰ ਏਜ਼ਰ ਨੇ ਜਿਹੜਾ ਮਿਸਪਾਹ ਦਾ ਹਾਕਮ ਸੀ, ਉਸ ਨੇ ਦੂਜੇ ਹਿੱਸੇ ਦੀ ਜੋ ਹਥਿਆਰ-ਘਰ ਦੀ ਚੜ੍ਹਾਈ ਤੋਂ ਸ਼ਹਿਰਪਨਾਹ ਦੇ ਸਾਹਮਣੇ ਦੇ ਮੋੜ ਤੱਕ ਹੈ, ਮੁਰੰਮਤ ਕੀਤੀ।