Nehemiah 3:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਜਾਜਕਾਂ ਤੋਂ ਅਗਾਂਹ, ਯਰੀਹੋ ਦੇ ਲੋਕਾਂ ਨੇ ਕੰਧ ਦੀ ਮੁਰੰਮਤ ਕੀਤੀ ਅਤੇ ਯਰੀਹੋ ਦੇ ਲੋਕਾਂ ਤੋਂ ਅਗਾਂਹ, ਇਮਰੀ ਦੇ ਪੁੱਤਰ ਜ਼ੱਕੂਰ ਨੇ ਕੰਧ ਦੀ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਅੱਗੇ ਯਰੀਹੋ ਦੇ ਮਨੁੱਖਾਂ ਨੇ ਬਣਾਇਆ ਅਤੇ ਉਹ ਦੇ ਅੱਗੇ ਇਮਰੀ ਦੇ ਪੁੱਤ੍ਰ ਜ਼ੱਕੂਰ ਨੇ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਅੱਗੇ ਯਰੀਹੋ ਦੇ ਮਨੁੱਖਾਂ ਨੇ ਬਣਾਇਆ ਅਤੇ ਉਸ ਤੋਂ ਅੱਗੇ ਇਮਰੀ ਦੇ ਪੁੱਤਰ ਜ਼ੱਕੂਰ ਨੇ ਬਣਾਇਆ।