Nehemiah 3:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਬਾਅਦ, ਜ਼ੱਬਈ ਦੇ ਪੁੱਤਰ ਬਾਰੂਕ ਨੇ ਕੰਧ ਦੇ ਅਗਲੇ ਹਿੱਸੇ ਦੀ ਉਸਾਰੀ ਕੀਤੀ ਉਸ ਨੇ ਬੜੀ ਸਖਤ ਮਿਹਨਤ ਕੀਤੀ ਅਤੇ ਦੂਜੇ ਹਿੱਸੇ ਦੀ ਮੁਰੰਮਤ ਨੁਕਰ ਤੋਂ ਲੈ ਕੇ ਪਰਧਾਨ ਜਾਜਕ ਅਲਯਾਸ਼ੀਬ ਦੇ ਘਰ ਦੇ ਪ੍ਰਵੇਸ਼ ਦੁਆਰ ਤੀਕ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਗਰੋਂ ਜ਼ੱਬਈ ਦੇ ਪੁੱਤ੍ਰ ਬਾਰੂਕ ਨੇ ਦਿਲ ਲਾ ਕੇ ਦੂਜੇ ਹਿੱਸੇ ਦੀ ਮੁਰੰਮਤ ਉਸ ਮੋੜ ਤੋਂ ਲੈ ਕੇ ਅਲਯਾਸ਼ੀਬ ਸਰਦਾਰ ਜਾਜਕ ਦੇ ਘਰ ਦੇ ਦਰਵੱਜੇ ਤੀਕ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਅੱਗੇ ਦੂਜੇ ਹਿੱਸੇ ਦੀ ਮੁਰੰਮਤ ਜੋ ਉਸੇ ਮੋੜ ਤੋਂ ਲੈ ਕੇ ਅਲਯਾਸ਼ੀਬ ਪ੍ਰਧਾਨ ਜਾਜਕ ਦੇ ਘਰ ਦੇ ਦਰਵਾਜ਼ੇ ਤੱਕ ਸੀ, ਜ਼ੱਬਈ ਦੇ ਪੁੱਤਰ ਬਾਰੂਕ ਨੇ ਦਿਲ ਲਾ ਕੇ ਕੀਤੀ।