Nehemiah 3:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਪਰੰਤ ਊਰੀਯਾਹ ਦੇ ਪੁੱਤਰ ਮਰੇਮੋਬ ਜੋ ਕਿ ਹੱਕੋਜ਼ ਦਾ ਪੋਤਰਾ ਸੀ ਨੇ ਦੀਵਾਰ ਦਾ ਅਗਲਾ ਹਿੱਸਾ ਅਲਯਾਸ਼ੀਬ ਦੇ ਘਰ ਦੇ ਪ੍ਰਵੇਸ਼ ਦੁਆਰ ਤੋਂ ਲੈ ਕੇ ਉਸ ਦੇ ਘਰ ਦੇ ਆਖੀਰ ਤੀਕ ਦੀ ਦੀਵਾਰ ਦੀ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਮਗਰੋਂ ਹੱਕੋਜ਼ ਦੇ ਪੋਤਰੇ ਊਰੀਯਾਹ ਦੇ ਪੁੱਤ੍ਰ ਮਰੇਮੋਥ ਨੇ ਦੂਜੇ ਹਿੱਸੇ ਦੀ ਅਲਯਾਸ਼ੀਬ ਦੇ ਘਰ ਦੇ ਬੂਹੇ ਤੋਂ ਅਲਯਾਸ਼ੀਬ ਦੇ ਘਰ ਦੇ ਆਖਰ ਤਕ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਅੱਗੇ ਇੱਕ ਹੋਰ ਹਿੱਸੇ ਦੀ ਮੁਰੰਮਤ ਅਰਥਾਤ ਅਲਯਾਸ਼ੀਬ ਦੇ ਘਰ ਦੇ ਦਰਵਾਜ਼ੇ ਤੋਂ ਲੈ ਕੇ ਉਸੇ ਦੇ ਘਰ ਦੇ ਆਖਿਰ ਤੱਕ, ਹਕੋਸ ਦੇ ਪੋਤਰੇ ਊਰਿੱਯਾਹ ਦੇ ਪੁੱਤਰ ਮਰੇਮੋਥ ਨੇ ਕੀਤੀ।