Nehemiah 3:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਸਤੋਂ ਮਗਰੋਂ, ਉਸ ਖੇਤਰ ਵਿੱਚ ਰਹਿੰਦੇ ਜਾਜਕਾਂ ਨੇ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਗਰੋਂ ਉਨ੍ਹਾਂ ਜਾਜਕਾਂ ਨੇ ਮੁਰੰਮਤ ਕੀਤੀ ਜਿਹੜੇ ਮਦਾਨ ਦੇ ਮਨੁੱਖ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਉਨ੍ਹਾਂ ਜਾਜਕਾਂ ਨੇ ਮੁਰੰਮਤ ਕੀਤੀ ਜਿਹੜੇ ਮੈਦਾਨੀ ਇਲਾਕਿਆਂ ਦੇ ਮਨੁੱਖ ਸਨ।