Nehemiah 3:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਮਗਰੋਂ ਬਿਨਯਾਮੀਨ ਅਤੇ ਹਸ਼ੂਬ ਨੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ ਅਤੇ ਅਨਨਯਾਹ ਦੇ ਪੋਤਰੇ ਅਤੇ ਅਜ਼ਰਯਾਹ ਦੇ ਪੁੱਤਰ ਮਆਸ਼ੇਯਾਹ ਨੇ ਆਪਣੇ ਘਰ ਦੇ ਨਾਲ ਦੀ ਕੰਧ ਦੀ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਗਰੋਂ ਬਿਨਯਾਮੀਨ ਅਤੇ ਹਸ਼ੂਬ ਨੇ ਆਪਣੇ ਘਰ ਦੇ ਸਾਹਮਣੇ ਤਕ ਮੁਰੰਮਤ ਕੀਤੀ। ਉਹ ਦੇ ਮਗਰੋਂ ਅਨਨਯਾਹ ਦੇ ਪੋਤਰੇ ਮਆਸ਼ੇਯਾਹ ਦੇ ਪੁੱਤ੍ਰ ਅਜ਼ਰਯਾਹ ਨੇ ਆਪਣੇ ਘਰ ਦੇ ਨਾਲ ਨਾਲ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਤੋਂ ਅੱਗੇ ਬਿਨਯਾਮੀਨ ਅਤੇ ਹਸ਼ੂਬ ਨੇ ਆਪਣੇ ਘਰ ਦੇ ਸਾਹਮਣੇ ਮੁਰੰਮਤ ਕੀਤੀ ਅਤੇ ਉਨ੍ਹਾਂ ਤੋਂ ਅੱਗੇ ਅਨਨਯਾਹ ਦੇ ਪੋਤਰੇ ਮਅਸੇਯਾਹ ਦੇ ਪੁੱਤਰ ਅਜ਼ਰਯਾਹ ਨੇ ਆਪਣੇ ਘਰ ਦੇ ਆਲੇ-ਦੁਆਲੇ ਮੁਰੰਮਤ ਕੀਤੀ।