Nehemiah 3:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਊਜ਼ਈ ਦੇ ਪੁੱਤਰ ਪਲਾਲ ਨੇ ਉਸ ਮੋੜ ਦੇ ਸਾਹਮਣੇ ਤੋਂ ਅਤੇ ਬੁਰਜ ਦੇ ਸਾਹਮਣੇ ਤੋਂ ਦਰਬਾਨ ਦੇ ਨੇੜੇ ਦੇ ਵਿਹੜੇ ਤੀਕ ਜੋ ਪਾਤਸ਼ਾਹ ਦੇ ਉਪਰਲੇ ਮਹਿਲ ਦੇ ਅਗੋਂ ਨਿਕਲਦਾ ਸੀ ਮੁਰੰਮਤ ਕੀਤੀ। ਪਲਾਲ ਤੋਂ ਅਗਾਹ, ਪਰੋਸ਼ ਦੇ ਪੁੱਤਰ ਪਦਾਯਾਹ ਨੇ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਊਜ਼ਈ ਦੇ ਪੁੱਤ੍ਰ ਪਲਾਲ ਨੇ ਉਸ ਮੋੜ ਅਤੇ ਬੁਰਜ ਦੇ ਸਾਹਮਣੇ ਤੋਂ ਜੋ ਪਾਤਸ਼ਾਹ ਦੇ ਉੱਪਰਲੇ ਮਹਿਲ ਦੇ ਅੱਗੋਂ ਨਿੱਕਲਦਾ ਸੀ ਜਿਹੜਾ ਬੰਦੀ ਖ਼ਾਨੇ ਦੇ ਦਲਾਨ ਦੇ ਨਾਲ ਸੀ ਮੁਰੰਮਤ ਕੀਤੀ। ਉਹ ਦੇ ਮਗਰੋਂ ਪਰੋਸ਼ ਦੇ ਪੁੱਤ੍ਰ ਪਦਾਯਾਹ ਨੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਊਜ਼ਈ ਦੇ ਪੁੱਤਰ ਪਲਾਲ ਨੇ ਉਸੇ ਮੋੜ ਤੋਂ ਲੈ ਕੇ ਉਸ ਬੁਰਜ ਦੇ ਸਾਹਮਣੇ ਤੱਕ ਜੋ ਰਾਜਾ ਦੇ ਉੱਪਰਲੇ ਮਹਿਲ ਦੇ ਸਾਹਮਣਿਓਂ ਨਿੱਕਲਦਾ ਸੀ, ਜਿਹੜਾ ਕੈਦਖ਼ਾਨੇ ਦੇ ਵਿਹੜੇ ਦੇ ਨਾਲ ਸੀ, ਮੁਰੰਮਤ ਕੀਤੀ। ਉਸ ਤੋਂ ਬਾਅਦ ਪਰੋਸ਼ ਦੇ ਪੁੱਤਰ ਪਦਾਯਾਹ ਨੇ