Nehemiah 3:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੰਦਰ ਦੇ ਨੌਕਰ ਉਫਲ ਪਹਾੜੀ ਤੇ ਰਹਿੰਦੇ ਸਨ। ਉੱਨ੍ਹਾਂ ਨੇ ਜਲ ਫਾਟਕ ਦੇ ਪੂਰਬੀ ਪਾਸੇ ਦੀ ਕੰਧ ਤਾਈ ਅਤੇ ਇਸਦੇ ਸਾਹਮਣੇ ਵਾਲੇ ਫਾਟਕ ਦੀ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਥੀਨੀਮ ਜੋ ਓਫਲ ਵਿੱਚ ਵੱਸਦੇ ਸਨ ਜਲ ਫਾਟਕ ਦੇ ਸਾਹਮਣੇ ਤੀਕ ਪੂਰਬ ਵੱਲ ਨਿੱਕਲਵੇਂ ਬੁਰਜ ਤੀਕ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਥੀਨੀਮ (ਭਵਨ ਦੇ ਸੇਵਕ) ਜੋ ਓਫ਼ਲ ਵਿੱਚ ਵੱਸਦੇ ਸਨ, ਉਨ੍ਹਾਂ ਨੇ ਜਲ-ਫਾਟਕ ਦੇ ਸਾਹਮਣੇ ਤੱਕ ਅਤੇ ਪੂਰਬ ਵੱਲ ਬਾਹਰ ਨਿੱਕਲੇ ਹੋਏ ਬੁਰਜ ਤੱਕ ਮੁਰੰਮਤ ਕੀਤੀ।