Nehemiah 3:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਬਾਅਦ, ਤਕੋਈਆਂ ਦੇ ਲੋਕਾਂ ਨੇ ਉਸ ਵੱਡੇ ਬੁਰਜ ਤੋਂ ਲੈ ਕੇ ਉਫਲ ਦੀ ਕੰਧ ਤੀਕ ਕੰਧ ਦੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਗਰੋਂ ਤਕੋਈਆਂ ਨੇ ਉਸ ਵੱਡੇ ਬੁਰਜ ਦੇ ਸਾਹਮਣੇ ਤੋਂ ਜਿਹੜਾ ਬਾਹਰ ਨਿੱਕਲਵਾਂ ਸੀ ਓਫਲ ਦੀ ਕੰਧ ਤੀਕ ਦੂਜੇ ਹਿੱਸੇ ਦੀ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਤੋਂ ਅੱਗੇ ਤਕੋਈਆਂ ਨੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ, ਜਿਹੜਾ ਬਾਹਰ ਨਿੱਕਲੇ ਹੋਏ ਉਸ ਵੱਡੇ ਬੁਰਜ ਦੇ ਸਾਹਮਣੇ ਤੋਂ ਓਫ਼ਲ ਦੀ ਕੰਧ ਤੱਕ ਸੀ।