Nehemiah 3:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਬਾਅਦ, ਇੰਮੇਰ ਦੇ ਪੁੱਤਰ ਸਾਦੋਕ ਨੇ ਆਪਣੇ ਘਰ ਦੇ ਸਾਹਮਣੇ ਦੀ ਕੰਧ ਦੀ ਮੁਰੰਮਤ ਕੀਤੀ ਤੇ ਇਸ ਤੋਂ ਅਗਲੀ ਮੁਰੰਮਤ, ਪੂਰਬੀ ਫਾਟਕ ਦੇ ਦਰਬਾਨ ਸੱਕਨਯਾਹ ਦੇ ਪੁੱਤਰ ਸਮਆਯਾਹ ਨੇ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਮਗਰੋਂ ਇੰਮੇਰ ਦੇ ਪੁੱਤ੍ਰ ਸਾਦੋਕ ਨੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ, ਅਤੇ ਉਸ ਦੇ ਮਗਰੋਂ ਪੂਰਬੀ ਫਾਟਕ ਦੇ ਰਾਖੇ ਸਕਨਯਾਹ ਦੇ ਪੁੱਤ੍ਰ ਸਮਆਯਾਹ ਨੇ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਤੋਂ ਬਾਅਦ ਇੰਮੇਰ ਦੇ ਪੁੱਤਰ ਸਾਦੋਕ ਨੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ, ਅਤੇ ਉਸ ਤੋਂ ਅੱਗੇ ਪੂਰਬੀ ਫਾਟਕ ਦੇ ਰਾਖੇ ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਨੇ ਮੁਰੰਮਤ ਕੀਤੀ।