Nehemiah 3:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਬਾਅਦ, ਸਲਮਯਾਹ ਦੇ ਪੁੱਤਰ ਹਨਨਯਾਹ ਅਤੇ ਹਾਨੂਨ, ਸਾਲਾਫ ਦੇ ਛੇਵੇਂ ਪੁੱਤਰਾ ਨੇ, ਦੂਜੇ ਹਿੱਸੇ ਦੀ ਮੁਰੰਮਤ ਕੀਤੀ। ਉਸਤੋਂ ਮਗਰੋਂ, ਬਰਕਯਾਹ ਦੇ ਪੁੱਤਰ ਮੱਸ਼ੁਲਾਮ ਨੇ ਆਪਣੇ ਕਮਰੇ ਦੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਗਰੋਂ ਸਲਮਯਾਹ ਦੇ ਪੁੱਤ੍ਰ ਹਨਨਯਾਹ ਅਤੇ ਹਾਨੂਨ ਨੇ ਜਿਹੜਾ ਸਾਲਾਫ ਦਾ ਛੇਵਾਂ ਪੁੱਤ੍ਰ ਸੀ ਦੂਜੇ ਹਿੱਸੇ ਦੀ ਮੁਰੰਮਤ ਕੀਤੀ। ਉਹ ਦੇ ਮਗਰੋਂ ਬਰਕਯਾਹ ਦੇ ਪੁੱਤ੍ਰ ਮਸ਼ੁੱਲਾਮ ਨੇ ਆਪਣੀ ਕੋਠੜੀ ਦੇ ਅੱਗੇ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਅੱਗੇ ਸ਼ਲਮਯਾਹ ਦੇ ਪੁੱਤਰ ਹਨਨਯਾਹ ਅਤੇ ਹਨੂਨ ਨੇ ਜਿਹੜਾ ਸਾਲਾਫ਼ ਦਾ ਛੇਵਾਂ ਪੁੱਤਰ ਸੀ, ਦੂਜੇ ਹਿੱਸੇ ਦੀ ਮੁਰੰਮਤ ਕੀਤੀ। ਉਨ੍ਹਾਂ ਤੋਂ ਅੱਗੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ ਆਪਣੀ ਕੋਠੜੀ ਦੇ ਅੱਗੇ ਮੁਰੰਮਤ ਕੀਤੀ।