Nehemiah 3:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਨਿਆਰਾਂ ਅਤੇ ਵਪਾਰੀਆਂ ਨੇ ਨੁਕਰ ਦੇ ਉੱਪਰ ਕਮਰੇ ਦੇ ਵਿੱਚਕਾਰੋ ਭੇਡ ਫ਼ਾਟਕ ਤੀਕ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੋਂ ਭੇਡ ਫਾਟਕ ਦੇ ਵਿੱਚਾਲੇ ਸਰਾਫਾਂ ਅਤੇ ਬਪਾਰੀਆਂ ਨੇ ਮੁਰੰਮਤ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੋਂ ਲੈ ਕੇ ਭੇਡ-ਫਾਟਕ ਤੱਕ ਸੁਨਿਆਰਿਆਂ ਅਤੇ ਵਪਾਰੀਆਂ ਨੇ ਮੁਰੰਮਤ ਕੀਤੀ।