Nehemiah 3:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਤੋਂ ਅਗਾਹ ਹਕੋਸ ਦੇ ਪੋਤਰੇ ਅਤੇ ਊਰੀਯਾਹ ਦੇ ਪੁੱਤਰ ਮਰੇਮੋਬ ਨੇ ਮੁਂਰਮਤ ਕੀਤੀ। ਉਨ੍ਹਾਂ ਤੋਂ ਅਗਾਹ ਬਰਕਯਾਹ ਦੇ ਪੁੱਤਰ ਅਤੇ ਮਸ਼ੇਜ਼ਬੇਲ ਦੇ ਪੋਤਰੇ ਬਰਕਯਾਹ ਨੇ ਮੁਰੰਮਤ ਕੀਤੀ। ਅਤੇ ਬਆਨਾ ਦੇ ਪੁੱਤਰ ਸਾਦੋਕ ਨੇ ਕੰਧ ਦੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਨਾਲ ਹੀ ਹਕੋਸ ਦੇ ਪੋਤਰੇ ਅਤੇ ਊਰੀਯਾਹ ਦੇ ਪੁੱਤ੍ਰ ਮਰੇਮੋਥ ਨੇ ਮੁਰੰਮਤ ਕੀਤੀ ਅਤੇ ਉਨ੍ਹਾਂ ਦੇ ਨਾਲ ਹੀ ਮਸ਼ੇਜ਼ਬੇਲ ਦੇ ਪੋਤਰੇ ਬਰਕਯਾਹ ਦੇ ਪੁੱਤ੍ਰ ਮਸ਼ੁੱਲਾਮ ਨੇ ਮੁਰੰਮਤ ਕੀਤੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਤੋਂ ਅੱਗੇ ਹਕੋਸ ਦੇ ਪੋਤਰੇ ਅਤੇ ਊਰਿੱਯਾਹ ਦੇ ਪੁੱਤਰ ਮਰੇਮੋਥ ਨੇ ਮੁਰੰਮਤ ਕੀਤੀ। ਫਿਰ ਉਨ੍ਹਾਂ ਤੋਂ ਅੱਗੇ ਮਸ਼ੇਜ਼ਬੇਲ ਦੇ ਪੋਤਰੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ ਮੁਰੰਮਤ ਕੀਤੀ, ਇਸ ਤੋਂ ਅੱਗੇ ਬਆਨਾਹ ਦੇ ਪੁੱਤਰ ਸਾਦੋਕ ਨੇ ਮੁਰੰਮਤ ਕੀਤੀ।