Nehemiah 3:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਤੋਂ ਅਗਾਂਹ, ਤਕੋਈ ਦੇ ਆਦਮੀਆਂ ਨੇ ਕੰਧ ਦੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ, ਪਰ ਉਨ੍ਹਾਂ ਦੇ ਆਗੂਆਂ ਨੇ ਆਪਣੇ ਸੁਆਮੀ ਲਈ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਨਾਲ ਹੀ ਬਆਨਾ ਦੇ ਪੁੱਤ੍ਰ ਸਾਦੋਕ ਨੇ ਮੁਰੰਮਤ ਕੀਤੀ, ਆਪਣੇ ਅਤੇ ਉਨ੍ਹਾਂ ਦੇ ਨਾਲ ਹੀ ਤਕੋਈਆਂ ਨੇ ਮੁਰੰਮਤ ਕੀਤੀ ਪਰ ਉਨ੍ਹਾਂ ਦੇ ਪਤ ਵੰਤਿਆਂ ਨੇ ਆਪਣੇ ਸੁਆਮੀਆਂ ਦੀ ਸੇਵਾ ਲਈ ਆਪਣੀਆਂ ਧੌਣਾਂ ਨਾ ਨਿਵਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਅੱਗੇ ਤਕੋਈਆਂ ਨੇ ਮੁਰੰਮਤ ਕੀਤੀ, ਪਰ ਉਨ੍ਹਾਂ ਦੇ ਸ਼ਰੀਫਾਂ ਨੇ ਆਪਣੇ ਸੁਆਮੀਆਂ ਦੀ ਸੇਵਾ ਲਈ ਆਪਣੇ ਸਿਰ ਨਾ ਝੁਕਾਏ।