Nehemiah 3:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਯਾਦਾ ਅਤੇ ਮੱਸ਼ੁਲਾਮ ਨੇ ਪੁਰਾਣੇ ਫਾਟਕ ਦੀ ਮੁਰੰਮਤ ਕੀਤੀ। ਯੋਯਾਦਾ ਪਾਸੇਆਹ ਦਾ ਪੁੱਤਰ ਅਤੇ ਮੱਸ਼ੁਲਾਮ ਬਸੋਦਯਾਹ ਦਾ ਪੁੱਤਰ ਸੀ। ਉਨ੍ਹਾਂ ਨੇ ਸ਼ਤੀਰ ਟਿਕਾਏ ਅਤੇ ਇਸਦੇ ਬੂਹੇ ਲਗਾਏ। ਫਿਰ ਉਨ੍ਹਾਂ ਨੇ ਦਰਵਾਜਿਆਂ ਉੱਤੇ ਚਿਟਕਣੀਆਂ ਅਤੇ ਸਰੀਏ ਲਾਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੁਰਾਣੇ ਫਾਟਕ ਨੂੰ ਪਾਸੇਆਹ ਦੇ ਪੁੱਤ੍ਰ ਯੋਯਾਦਾ ਨੇ ਅਤੇ ਬਸੋਦਯਾਹ ਦੇ ਪੁੱਤ੍ਰ ਮਸ਼ੁੱਲਾਮ ਨੇ ਮੁਰੰਮਤ ਕੀਤੀ। ਉਨ੍ਹਾਂ ਨੇ ਉਹ ਦੇ ਸ਼ਤੀਰ ਬੀੜੇ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਪੁਰਾਣੇ ਫਾਟਕ ਦੀ ਮੁਰੰਮਤ ਪਾਸੇਆਹ ਦੇ ਪੁੱਤਰ ਯੋਯਾਦਾ ਨੇ ਅਤੇ ਬਸੋਦਯਾਹ ਦੇ ਪੁੱਤਰ ਮਸ਼ੁੱਲਾਮ ਨੇ ਕੀਤੀ। ਉਨ੍ਹਾਂ ਨੇ ਉਸ ਦੀਆਂ ਕੜੀਆਂ ਲਗਾਈਆਂ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ।