Nehemiah 3:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਤੋਂ ਅਗਾਂਹ, ਮਲਟਯਾਹ ਗਿਬਓਨੀ ਅਤੇ ਯਾਦੋਨ ਮੇਰੋਨੋਬੀ ਅਤੇ ਗਿਬਓਨ ਅਤੇ ਮਿਸਪਾਹ ਦੇ ਲੋਕਾਂ ਨੇ, ਜਿਹੜੇ ਕਿ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਦੇ ਰਾਜਪਾਲਾਂ ਦੇ ਨਿਯੰਤ੍ਰਣ ਹੇਠਾਂ ਸਨ, ਮੁਰੰਮਤ ਦਾ ਕੰਮ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਨਾਲ ਹੀ ਮਲਟਯਾਹ ਗਿਬਓਨੀ ਅਤੇ ਯਾਦੋਨ ਮੇਰੋਨੋਥੀ ਨੇ ਅਤੇ ਗਿਬਓਨ ਅਤੇ ਮਿਸਪਾਹ ਦੇ ਮਨੁੱਖਾਂ ਨੇ ਦਰਿਆ ਪਾਰ ਦੇ ਸੂਬੇ ਦੇ ਹਾਕਮ ਦੇ ਰਾਜ ਦੇ ਸਨ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਤੋਂ ਅੱਗੇ ਮਲਟਯਾਹ ਗਿਬਓਨੀ ਅਤੇ ਯਾਦੋਨ ਮੇਰੋਨੋਥੀ ਨੇ ਅਤੇ ਗਿਬਓਨ ਅਤੇ ਮਿਸਪਾਹ ਦੇ ਮਨੁੱਖਾਂ ਨੇ ਜੋ ਦਰਿਆ ਪਾਰ ਦੇ ਸੂਬੇ ਦੇ ਹਾਕਮ ਦੀ ਰਾਜ ਗੱਦੀ ਵਿੱਚੋਂ ਸਨ, ਮੁਰੰਮਤ ਕੀਤੀ।