Nehemiah 3:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਤੋਂ ਅਗਾਂਹ ਹੂਰ ਦੇ ਪੁੱਤਰ ਰਫਾਯਾਹ ਨੇ ਮੁਰੰਮਤ ਕੀਤੀ। ਰਫਾਯਾਹ ਯਰੂਸ਼ਲਮ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਨਾਲ ਹੂਰ ਦੇ ਪੁੱਤ੍ਰ ਰਫਾਯਾਹ ਜੋ ਯਰੂਸ਼ਲਮ ਦੇ ਅੱਧੇ ਇਲਾਕੇ ਦਾ ਸਰਦਾਰ ਸੀ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਤੋਂ ਅੱਗੇ ਹੂਰ ਦੇ ਪੁੱਤਰ ਰਫ਼ਾਯਾਹ ਨੇ ਜੋ ਯਰੂਸ਼ਲਮ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਮੁਰੰਮਤ ਕੀਤੀ।