Nehemiah 4:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਸਾਡੇ ਵੈਰੀਆਂ ਨੇੜੇ ਰਹਿੰਦੇ ਯਹੂਦੀਆਂ ਨੇ ਸਾਡੇ ਕੋਲ ਆ ਕੇ ਦਸ ਵਾਰ ਸਾਨੂੰ ਇਹ ਕਿਹਾ, “ਸਾਡੇ ਸਾਰੇ ਪਾਸੇ ਦੁਸ਼ਮਣਾਂ ਦਾ ਘੇਰਾ ਹੈ, ਜਿੱਧਰ ਵੀ ਮੂੰਹ ਫੇਰੋ ਉੱਧਰ ਹੀ ਸਾਡੇ ਵੈਰੀ ਖੜ੍ਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਜਦ ਓਹ ਯਹੂਦੀ ਜਿਹੜੇ ਉਨ੍ਹਾਂ ਦੇ ਨੇੜੇ ਤੇੜੇ ਵੱਸਦੇ ਸਨ ਆਏ ਤਾਂ ਉਨ੍ਹਾਂ ਨੇ ਆ ਕੇ ਸਾਨੂੰ ਦੱਸ ਵਾਰ ਆਖਿਆ, ਓਹ ਸਾਰਿਆਂ ਥਾਵਾਂ ਵਿੱਚੋਂ ਸਾਡੇ ਉੱਤੇ ਚੜ੍ਹ ਆਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਜਿਹਾ ਹੋਇਆ ਕਿ ਜੋ ਯਹੂਦੀ ਜਿਹੜੇ ਉਨ੍ਹਾਂ ਦੇ ਨੇੜੇ-ਤੇੜੇ ਵੱਸਦੇ ਸਨ, ਉਨ੍ਹਾਂ ਨੇ ਆ ਕੇ ਸਾਨੂੰ ਦਸ ਵਾਰੀ ਦੱਸਿਆ, ਉਹ ਸਾਰੀਆਂ ਥਾਵਾਂ ਵਿੱਚੋਂ ਸਾਡੇ ਉੱਤੇ ਹਮਲਾ ਕਰਨਗੇ।