Nehemiah 4:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਨੀਵਿਆਂ ਬਾਂਵਾਂ ਵਿੱਚ ਦੀਵਾਰ ਦੇ ਪਿੱਛੇ ਖੁਲਿਆ ਬਾਂਵਾਂ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਬਰਛੀਆਂ ਅਤੇ ਕਮਾਨਾਂ ਨਾਲ ਖੜ੍ਹੇ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਨੀਵਿਆਂ ਥਾਵਾਂ ਵਿੱਚ ਕੰਧ ਦੇ ਪਿੱਛੇ ਖੁਲ੍ਹਿਆਂ ਥਾਵਾਂ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਟੱਬਰਾਂ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਆਪਣੀਆਂ ਬਰਛੀਆਂ ਅਤੇ ਆਪਣੀਆਂ ਕਮਾਨਾਂ ਨਾਲ ਖੜੇ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਮੈਂ ਲੋਕਾਂ ਨੂੰ ਉਨ੍ਹਾਂ ਦੇ ਘਰਾਣਿਆਂ ਦੇ ਅਨੁਸਾਰ ਤਲਵਾਰਾਂ, ਬਰਛੀਆਂ ਅਤੇ ਤੀਰ-ਕਮਾਨਾਂ ਨਾਲ ਸ਼ਹਿਰਪਨਾਹ ਦੇ ਪਿੱਛੇ ਸਭ ਤੋਂ ਨੀਵੇਂ ਸਥਾਨਾਂ ਵਿੱਚ ਖੁੱਲ੍ਹੇ ਸਥਾਨਾਂ ਤੇ ਖੜ੍ਹਾ ਕੀਤਾ।