Nehemiah 4:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਤੋਂ, ਮੇਰੇ ਅੱਧੇ ਸੇਵਾਦਾਰ ਕੰਧ ਉੱਤੇ ਕੰਮ ਕਰਨ ਵਿੱਚ ਵਿਅਸਤ ਹੋ ਗਏ ਅਤੇ ਬਾਕੀਆਂ ਨੇ ਬਰਛਿਆਂ, ਢਾਲਾਂ, ਧਨੁੱਥਾਂ ਅਤੇ ਕਵਚਾਂ ਨਾਲ ਆਪਣੇ-ਆਪ ਨੂੰ ਹਬਿਆਰ ਬੰਦ ਕਰ ਲਿਆ। ਅਤੇ ਫੌਜੀ ਸਰਦਾਰ ਉਨ੍ਹਾਂ ਯਹੂਦੀਆਂ ਦੇ ਪਿੱਛੇ-ਪਿੱਛੇ ਸਨ ਜਿਹੜੇ ਕੰਧ ਉਸਾਰਨ ਦਾ ਕਾਰਜ ਕਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਉਸ ਦਿਨ ਤੋਂ ਅੱਗੇ ਨੂੰ ਮੇਰੇ ਅੱਧੇ ਜੁਆਨ ਕੰਮ ਉੱਤੇ ਲੱਗੇ ਰਹਿੰਦੇ ਸਨ ਅਤੇ ਬਾਕੀ ਅੱਧੇ ਬਰਛੀਆਂ ਅਤੇ ਢਾਲਾਂ ਅਤੇ ਕਮਾਨਾਂ ਲੈ ਕੇ ਅਤੇ ਸੰਜੋਆਂ ਪਾਕੇ ਅਤੇ ਸਰਦਾਰ ਯਹੂਦਾਹ ਦੇ ਸਾਰੇ ਘਰਾਣੇ ਦੇ ਪਿੱਛੇ ਪਿੱਛੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਦਿਨ ਤੋਂ ਮੇਰੇ ਅੱਧੇ ਜੁਆਨ ਤਾਂ ਕੰਮ ਵਿੱਚ ਲੱਗੇ ਰਹਿੰਦੇ ਸਨ ਅਤੇ ਬਾਕੀ ਅੱਧੇ ਬਰਛੀਆਂ, ਢਾਲਾਂ ਤੇ ਕਮਾਨਾਂ ਲੈ ਕੇ ਅਤੇ ਸ਼ਸਤਰ ਪਾ ਕੇ ਰਹਿੰਦੇ ਸਨ ਅਤੇ ਹਾਕਮ ਯਹੂਦਾਹ ਦੇ ਸਾਰੇ ਘਰਾਣੇ ਦੇ ਪਿੱਛੇ ਰਹਿੰਦੇ ਸਨ।