Nehemiah 4:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਂਧ ਉੱਤੇ ਕੰਮ ਕਰਨ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਦੇ ਇੱਕ ਹੱਥ ਵਿੱਚ ਆਪਣਾ ਕੰਮ ਕਰਨ ਲਈ ਔਜਾਰ ਅਤੇ ਦੂਜੇ ਵਿੱਚ ਸਸਤਰ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਜਿਹੜੇ ਕੰਧ ਬਣਾਉਂਦੇ ਸਨ ਅਤੇ ਓਹ ਜਿਹੜੇ ਭਾਰ ਚੁੱਕਦੇ ਸਨ ਇੱਕ ਹੱਥ ਨਾਲ ਕੰਮ ਕਰਦੇ ਸਨ ਅਤੇ ਦੂਜੇ ਹੱਥ ਨਾਲ ਸ਼ੱਸਤ੍ਰ ਫੜਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਿਹੜੇ ਸ਼ਹਿਰਪਨਾਹ ਬਣਾਉਂਦੇ ਸਨ ਅਤੇ ਉਹ ਜਿਹੜੇ ਭਾਰ ਚੁੱਕਦੇ ਸਨ, ਇੱਕ ਹੱਥ ਨਾਲ ਕੰਮ ਕਰਦੇ ਸਨ ਅਤੇ ਦੂਜੇ ਹੱਥ ਨਾਲ ਹਥਿਆਰ ਫੜ੍ਹੀ ਰੱਖਦੇ ਸਨ,