Nehemiah 4:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਕੰਧ ਉਸਾਰਨ ਵਾਲੇ ਮਨੁੱਖ ਆਪਣੇ ਕਮਰ ਕਸਿਆਂ ਵਿੱਚ ਆਪਣੀਆਂ ਤਲਵਾਰਾਂ ਰੱਖ ਕੇ ਕੰਧ ਉਸਾਰਦੇ ਸਨ। ਅਤੇ ਲੋਕਾਂ ਨੂੰ ਸਤ੍ਰਕ ਕਰਨ ਲਈ ਤੁਰ੍ਹੀ ਵਜਾਉਣ ਵਾਲਾ ਆਦਮੀ ਮੇਰੇ ਨਾਲ ਰਹਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਣਾਉਣ ਵਾਲੇ ਮਨੁੱਖ ਆਪਣੇ ਕਮਰ ਕਸਿਆਂ ਵਿੱਚ ਆਪਣੀਆਂ ਤਲਵਾਰਾਂ ਰੱਖ ਕੇ ਬਣਾਉਂਦੇ ਸਨ ਅਤੇ ਨਰਸਿੰਗੇ ਦਾ ਫੂਕਣ ਵਾਲਾ ਮੇਰੇ ਕੋਲ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਾਜ ਮਿਸਤਰੀ ਆਪਣੇ-ਆਪਣੇ ਕਮਰ-ਕੱਸਿਆਂ ਵਿੱਚ ਆਪਣੀਆਂ ਤਲਵਾਰਾਂ ਬੰਨ੍ਹ ਕੇ ਕੰਮ ਕਰਦੇ ਸਨ ਪਰ ਨਰਸਿੰਗੇ ਦਾ ਫੂਕਣ ਵਾਲਾ ਮੇਰੇ ਕੋਲ ਰਹਿੰਦਾ ਸੀ।