Nehemiah 4:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਦੋਂ ਵੀ ਤੁਸੀਂ ਤੁਰ੍ਹੀਆਂ ਦੀ ਆਵਾਜ਼ ਸੁਣੋ, ਉਸੇ ਵਕਤ ਸਾਡੇ ਕੋਲ ਇਕੱਠੇ ਹੋ ਜਾਵੋ। ਅਸੀਂ ਸਾਰੇ ਉਸੇ ਬਾਂਵੇਂ ਇੱਕਤ੍ਰ ਹੋ ਜਾਵਾਂਗੇ ਤੇ ਪਰਮੇਸ਼ੁਰ ਸਾਡੇ ਲਈ ਲੜੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਥਾਂ ਵਿੱਚ ਤੁਸੀਂ ਨਰਸਿੰਗੇ ਦੀ ਅਵਾਜ਼ ਨੂੰ ਸੁਣੋ ਓਧਰ ਹੀ ਸਾਡੇ ਕੋਲ ਇੱਕਠੇ ਹੋ ਜਾਓ। ਸਾਡਾ ਪਰਮੇਸ਼ੁਰ ਸਾਡੇ ਲਈ ਲੜੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਿੱਧਰੋਂ ਵੀ ਤੁਸੀਂ ਨਰਸਿੰਗੇ ਦੀ ਅਵਾਜ਼ ਸੁਣੋ ਉੱਥੇ ਹੀ ਸਾਡੇ ਕੋਲ ਇਕੱਠੇ ਹੋ ਜਾਇਓ। ਸਾਡਾ ਪਰਮੇਸ਼ੁਰ ਸਾਡੇ ਲਈ ਲੜੇਗਾ।”