Nehemiah 4:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਅਸੀਂ ਯਰੂਸ਼ਲਮ ਦੀ ਕੰਧ ਦੀ ਮੁਰੰਮਤ ਦਾ ਕੰਮ ਜਾਰੀ ਰੱਖਿਆ ਅਤੇ ਅੱਧੇ ਮਨੁੱਖ ਬਰਛੀਆਂ ਥੰਮੀ ਰੱਖਦੇ ਤੇ ਇਉਂ ਅਸੀਂ ਪ੍ਰਭਾਤ ਦੀ ਪਹਿਲੀ ਕਿਰਣ ਤੋਂ ਲੈ ਕੇ ਤਾਰੇ ਨਿਕਲਣ ਤੀਕ ਕੰਮ ਕਰਦੇ ਰਹਿੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਕੰਮ ਕਰਦੇ ਗਏ ਅੱਧੇ ਉਨ੍ਹਾਂ ਵਿੱਚੋਂ ਸੂਰਜ ਚੜ੍ਹਣ ਤੋਂ ਤਾਰਿਆਂ ਦੇ ਵਿਖਾਈ ਦੇਣ ਤੀਕ ਬਰਛੀਆਂ ਨੂੰ ਥੰਮ੍ਹੀ ਰੱਖਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਅਸੀਂ ਕੰਮ ਕਰਦੇ ਰਹੇ, ਅਤੇ ਉਨ੍ਹਾਂ ਵਿੱਚੋਂ ਅੱਧੇ ਸੂਰਜ ਚੜ੍ਹਨ ਤੋਂ ਲੈ ਕੇ ਤਾਰਿਆਂ ਦੇ ਵਿਖਾਈ ਦੇਣ ਤੱਕ ਬਰਛੀਆਂ ਫੜ੍ਹੀ ਰੱਖਦੇ ਸਨ।