Nehemiah 4:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਸਾਡੇ ਚੋ ਕੋਈ ਵੀ ਆਪਣੇ ਕੱਪੜੇ ਨਹੀਂ ਉਤਾਰਦਾ ਸੀ। ਨਾ ਹੀ ਮੈਂ ਅਤੇ ਨਾ ਹੀ ਮੇਰੇ ਭਰਾ, ਮਦਦਗਾਰ ਜਾਂ ਮੇਰਾ ਪਿੱਛਾ ਕਰਨ ਵਾਲੇ ਪਹਿਰੇਦਾਰ ਇਉਂ ਹਰ ਵਕਤ ਅਸੀਂ ਆਪਣੇ ਸ਼ਸਤਰਾਂ ਸਹਿਤ ਤਿਆਰ ਰਹਿੰਦੇ ਸੀ ਇੱਬੋ ਤੀਕ ਕਿ ਜਦੋਂ ਪਾਣੀ ਵੀ ਲੈਣ ਜਾਣਾ ਹੁੰਦਾ ਤਾਂ ਅਸੀਂ ਸ਼ਸਤਰਾਂ ਸਮੇਤ ਤੈਨਾਤ ਹੁੰਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਨਾ ਮੈਂ ਕਦੀ ਕੱਪੜੇ ਲਾਹੇ, ਨਾ ਮੇਰੇ ਭਰਾਵਾਂ, ਨਾ ਮੇਰੇ ਜੁਆਨਾਂ ਅਤੇ ਨਾ ਉਨ੍ਹਾਂ ਲੋਕਾਂ ਨੇ ਜਿਹੜੇ ਰਾਖੀ ਲਈ ਮੇਰੇ ਨਾਲ ਸਨ ਸਗੋਂ ਹਰ ਮਨੁੱਖ ਪਾਣੀ ਲੈਣ ਲਈ ਆਪਣਾ ਸ਼ੱਸਤ੍ਰ ਨਾਲ ਰੱਖਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਨਾ ਤਾਂ ਮੈਂ ਆਪਣੇ ਕੱਪੜੇ ਲਾਹੁੰਦਾ ਸੀ, ਨਾ ਮੇਰੇ ਭਰਾ, ਨਾ ਮੇਰੇ ਜੁਆਨ ਅਤੇ ਨਾ ਉਹ ਲੋਕ ਜਿਹੜੇ ਰਾਖੀ ਕਰਨ ਲਈ ਮੇਰੇ ਨਾਲ ਸਨ, ਆਪਣੇ ਕੱਪੜੇ ਲਾਹੁੰਦੇ ਸਨ, ਇੱਥੋਂ ਤੱਕ ਕਿ ਹਰ ਇੱਕ ਮਨੁੱਖ ਪਾਣੀ ਲੈਣ ਲਈ ਵੀ ਆਪਣੇ ਹਥਿਆਰ ਨਾਲ ਰੱਖਦਾ ਸੀ ।