Nehemiah 4:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਅਸੀਂ ਦਿਨ-ਰਾਤ ਦੀਵਾਰ ਦੀ ਰੱਖਵਾਲੀ ਲਈ ਦਰਬਾਨ ਖੜ੍ਹੇ ਕਰ ਦਿੱਤੇ ਤਾਂ ਕਿ ਅਸੀਂ ਉਨ੍ਹਾਂ ਮਨੁੱਖਾਂ ਦਾ ਸਾਹਮਣਾ ਕਰ ਸੱਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੇ ਰਹੇ ਅਤੇ ਉਨ੍ਹਾਂ ਦੇ ਕਾਰਨ ਆਪਣੇ ਲਈ ਦਿਨ ਰਾਤ ਉਨ੍ਹਾਂ ਦੇ ਵਿਰੁੱਧ ਪਹਿਰਾ ਖੜ੍ਹਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਦੇ ਡਰ ਕਾਰਨ ਉਨ੍ਹਾਂ ਦੇ ਵਿਰੁੱਧ ਦਿਨ ਰਾਤ ਪਹਿਰਾ ਖੜ੍ਹਾ ਕੀਤਾ।