Nehemiah 5:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਨੇ ਜ਼ੋਰ-ਸ਼ੋਰ ਨਾਲ ਆਪਣੇ ਯਹੂਦੀ ਭਰਾਵਾਂ ਦੇ ਵਿਰੁੱਧ ਸ਼ਿਕਾਇਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਲੋਕਾਂ ਅਤੇ ਉਨ੍ਹਾਂ ਦੀਆਂ ਤੀਵੀਆਂ ਵਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਦੇ ਵੱਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ।