Nehemiah 5:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਯਹੂਦਾਹ ਦੀ ਧਰਤੀ ਤੇ ਰਾਜਪਾਲ ਨਿਯੁਕਤ ਕੀਤਾ ਗਿਆ ਸਾਂ, ਉਦੋਂ ਤੋਂ ਨਾ ਹੀ ਮੈਂ ਅਤੇ ਨਾ ਹੀ ਮੇਰੇ ਭਾਈਆਂ ਨੇ ਰਾਜਪਾਲ ਵਾਲੇ ਭੋਜਨ ਨੂੰ ਖਾਧਾ। ਤੇ ਮੈਂ ਅਰਤਹਸ਼ਸ਼ਤਾ ਦੇ ਰਾਜ ਦੇ 20 ਵੇਂ ਵਰ੍ਹੇ ਤੋਂ ਲੈ ਕੇ 32 ਵੇਂ ਵਰ੍ਹੇ ਤੀਕ ਯਹੂਦਾਹ ਵਿੱਚ 12ਵਰ੍ਹੇ ਰਾਜਪਾਲ ਕਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਅੱਜ ਤੋਂ ਜਦ ਤੋਂ ਮੈਂ ਯਹੂਦਾਹ ਦੇ ਦੇਸ ਉੱਤੇ ਹਾਕਮ ਬਣਾਇਆ ਗਿਆ ਅਰਥਾਤ ਅਰਤਹਸ਼ਸਤਾ ਦੇ ਰਾਜ ਦੇ ਵੀਹਵੇਂ ਵਰ੍ਹੇ ਤੋਂ ਵਤੀਵੇਂ ਵਰ੍ਹੇ ਤੀਕ ਇਨ੍ਹਾਂ ਬਾਰਾਂ ਵਰ੍ਹਿਆ ਵਿੱਚ ਮੈਂ ਅਤੇ ਮੇਰੇ ਭਰਾਵਾਂ ਨੇ ਹਾਕਮੀ ਦੀ ਰੋਟੀ ਨਾ ਖਾਧੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਜਦ ਤੋਂ ਮੈਂ ਯਹੂਦਾਹ ਦੇ ਦੇਸ਼ ਉੱਤੇ ਹਾਕਮ ਬਣਾਇਆ ਗਿਆ ਅਰਥਾਤ ਅਰਤਹਸ਼ਸ਼ਤਾ ਦੇ ਰਾਜ ਦੇ ਵੀਹਵੇਂ ਸਾਲ ਤੋਂ ਲੈ ਕੇ ਬੱਤੀਵੇਂ ਸਾਲ ਤੱਕ, ਇਨ੍ਹਾਂ ਬਾਰਾਂ ਸਾਲਾਂ ਵਿੱਚ ਮੈਂ ਅਤੇ ਮੇਰੇ ਭਰਾਵਾਂ ਨੇ ਹਾਕਮ ਦੇ ਹੱਕ ਦੀ ਰੋਟੀ ਨਾ ਖਾਧੀ,