Nehemiah 5:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਇਲਾਵਾ, ਮੇਰੇ ਕੋਲ 150 ਯਹੂਦੀ ਲੋਕ ਅਤੇ ਅਧਿਕਾਰੀ ਅਤੇ ਹੋਰ ਸਾਡੇ ਆਸੇ-ਪਾਸੇ ਦੀਆਂ ਕੌਮਾਂ ਤੋਂ ਆਏ ਲੋਕ, ਮੇਰੀ ਮੇਜ਼ ਤੇ ਭੋਜਨ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰੇ ਲੰਗਰ ਵਿੱਚੋਂ ਖਾਣ ਵਾਲੇ ਉਨ੍ਹਾਂ ਤੋਂ ਬਿਨ੍ਹਾਂ ਜਿਹੜੇ ਆਲੇ ਦੁਆਲੇ ਦੀਆਂ ਕੌਮਾਂ ਵਿੱਚੋਂ ਆਉਂਦੇ ਸਨ ਡੇਢ ਸੌ ਯਹੂਦੀ ਅਤੇ ਸ਼ਰੀਫ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਮੇਜ਼ ਤੋਂ ਖਾਣ ਵਾਲੇ ਇੱਕ ਸੌ ਪੰਜਾਹ ਯਹੂਦੀ ਅਤੇ ਹਾਕਮ ਸਨ, ਅਤੇ ਉਹ ਵੀ ਜਿਹੜੇ ਆਲੇ-ਦੁਆਲੇ ਦੀਆਂ ਕੌਮਾਂ ਵਿੱਚੋਂ ਸਾਡੇ ਕੋਲ ਆਏ ਸਨ।