Nehemiah 5:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਰਮੇਸ਼ੁਰ, ਮੇਰੇ ਫ਼ਾਇਦੇ ਲਈ ਇਨ੍ਹਾਂ ਲੋਕਾਂ ਲਈ ਕੀਤੀਆਂ ਮੇਰੀਆਂ ਸਾਰੀਆਂ ਗੱਲਾਂ ਨੂੰ ਯਾਦ ਰੱਖ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪਰਮੇਸ਼ੁਰ, ਮੈਨੂੰ ਚੇਤੇ ਕਰ ਉਸ ਸਾਰੀ ਭਲਿਆਈ ਲਈ ਜਿਹੜੀ ਮੈਂ ਇਨ੍ਹਾਂ ਲੋਕਾਂ ਉੱਤੇ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪਰਮੇਸ਼ੁਰ, ਉਸ ਸਾਰੀ ਭਲਿਆਈ ਲਈ ਜਿਹੜੀ ਮੈਂ ਇਨ੍ਹਾਂ ਲੋਕਾਂ ਨਾਲ ਕੀਤੀ ਹੈ, ਮੈਨੂੰ ਯਾਦ ਰੱਖੀਂ।