Nehemiah 5:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਤਾਂ ਮੈਨੂੰ ਬੜਾ ਕਰੋਧ ਚੜ੍ਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਮੈਂ ਉਨ੍ਹਾਂ ਦੀ ਦੁਹਾਈ ਨੂੰ ਅਤੇ ਇਨ੍ਹਾਂ ਗੱਲਾਂ ਨੂੰ ਸੁਣਿਆ ਤਦ ਮੈਨੂੰ ਵੱਡਾ ਗੁੱਸਾ ਚੜ੍ਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਉਨ੍ਹਾਂ ਦੀ ਦੁਹਾਈ ਨੂੰ ਅਤੇ ਇਨ੍ਹਾਂ ਗੱਲਾਂ ਨੂੰ ਸੁਣਿਆ ਤਾਂ ਮੈਨੂੰ ਬਹੁਤ ਗੁੱਸਾ ਚੜ੍ਹਿਆ