Nehemiah 5:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਮੈਂ ਬੋਲਣਾ ਜ਼ਾਰੀ ਰੱਖਿਆ ਅਤੇ ਕਿਹਾ, “ਜੋ ਕੁਝ ਤੁਸੀਂ ਕਰ ਰਹੇ ਹੋ, ਉਹ ਠੀਕ ਨਹੀਂ। ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪਰਮੇਸ਼ੁਰ ਤੋਂ ਡਰਨਾ ਤੇ ਉਸ ਦਾ ਸਂਮਾਨ ਕਰਨਾ ਚਾਹੀਦਾ ਹੈ। ਅਤੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜੋ ਸਾਡੇ ਦੁਸ਼ਮਣਾਂ ਦੀਆਂ ਕੌਮਾਂ ਤੋਂ ਬੇਇੱਜ਼ਤੀ ਲਿਆਉਣ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਆਖਿਆ, ਜੋ ਤੁਸੀਂ ਕਰਦੇ ਹੋ ਏਹ ਚੰਗੀ ਗੱਲ ਨਹੀਂ। ਕੀ ਤੁਹਾਨੂੰ ਦੁਸ਼ਮਨ ਕੌਮਾਂ ਦੇ ਕੁਫ਼ਰ ਦੇ ਕਾਰਨ ਆਪਣੇ ਪਰਮੇਸ਼ੁਰ ਦੇ ਭੈ ਵਿੱਚ ਨਹੀਂ ਚਲਣਾ ਚਾਹੀਦਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਫਿਰ ਕਿਹਾ, “ਇਹ ਕੰਮ ਜੋ ਤੁਸੀਂ ਕਰਦੇ ਹੋ ਉਹ ਚੰਗਾ ਨਹੀਂ ਹੈ, ਕੀ ਤੁਹਾਨੂੰ ਇਸ ਕਾਰਨ ਆਪਣੇ ਪਰਮੇਸ਼ੁਰ ਦੇ ਭੈਅ ਵਿੱਚ ਨਹੀਂ ਚੱਲਣਾ ਚਾਹੀਦਾ ਤਾਂ ਜੋ ਸਾਡੇ ਗੈਰ-ਕੌਮੀ ਦੁਸ਼ਮਣ ਸਾਡਾ ਨਿਰਾਦਰ ਨਾ ਕਰਨ?