Nehemiah 6:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸਨਬੱਲਟ, ਟੋਬੀਯਾਹ, ਗਸ਼ਮ ਅਰਬੀ ਅਤੇ ਹੋਰ ਸਾਰੇ ਵੈਰੀਆਂ ਨੂੰ ਪਤਾ ਲੱਗ ਗਿਆ ਕਿ ਮੈਂ ਕੰਧ ਦੀ ਮੁਰੰਮਤ ਕੀਤੀ ਸੀ ਅਤੇ ਇਸ ਵਿੱਚ ਕੋਈ ਵਿੱਬ ਬਾਕੀ ਨਹੀਂ ਰਹੀ ਸੀ, ਪਰ ਅਸੀਂ ਅਜੇ ਫਾਟਕਾਂ ਤੇ ਦਰਵਾਜ਼ੇ ਨਹੀਂ ਲਗਾਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਸਨਬੱਲਟ ਅਰ ਟੋਬੀਯਾਹ ਅਰ ਗਸ਼ਮ ਅਰਬੀ ਅਤੇ ਸਾਡੇ ਬਾਕੀ ਵੈਰੀਆਂ ਨੂੰ ਦੱਸਿਆ ਗਿਆ ਕਿ ਮੈਂ ਕੰਧ ਬਣਾ ਲਈ ਹੈ ਅਤੇ ਕੋਈ ਖੱਪਾ ਬਾਕੀ ਨਹੀਂ ਰਿਹਾ ਭਾਵੇਂ ਮੈਂ ਅਜੇ ਤੀਕਰ ਫਾਟਕਾਂ ਦੇ ਬੂਹੇ ਨਹੀਂ ਲਾਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਜਦ ਸਨਬੱਲਟ ਅਤੇ ਤੋਬਿਆਹ ਅਤੇ ਗਸ਼ਮ ਅਰਬੀ ਅਤੇ ਸਾਡੇ ਬਾਕੀ ਵੈਰੀਆਂ ਨੂੰ ਇਹ ਖ਼ਬਰ ਹੋਈ ਕਿ ਮੈਂ ਸ਼ਹਿਰਪਨਾਹ ਬਣਾ ਲਈ ਹੈ ਅਤੇ ਕੋਈ ਦਰਾਰ ਬਾਕੀ ਨਹੀਂ ਰਹੀ ਭਾਵੇਂ ਮੈਂ ਅਜੇ ਤੱਕ ਫਾਟਕਾਂ ਦੇ ਦਰਵਾਜ਼ੇ ਨਹੀਂ ਲਾਏ ਸਨ।