Nehemiah 6:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਸ਼ਮਆਯਾਹ ਨੂੰ ਕਿਹਾ, “ਕੀ ਮੇਰੇ ਵਰਗੇ ਮਨੁੱਖ ਲਈ ਭੱਜ ਜਾਣਾ ਠੀਕ ਹੈ? ਮੇਰੇ ਜਿਹਾ ਕੋਈ ਆਦਮੀ ਪਵਿੱਤਰ ਸਥਾਨ ਵਿੱਚ ਦਾਖਲ ਹੋਕੇ ਕਿਵੇਂ ਜਿਉਂ ਸੱਕਦਾ? ਮੈਂ ਨਹੀਂ ਜਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਖਿਆ, ਕੀ ਮੇਰੇ ਵਰਗਾ ਆਦਮੀ ਭੱਜੇ? ਅਤੇ ਮੇਰੇ ਵਰਗਾ ਏਥੇ ਕੌਣ ਹੈ ਕਿ ਹੈਕਲ ਵਿੱਚ ਜਾ ਕੇ ਆਪਣੀ ਜਾਨ ਬਚਾਵੇ? ਮੈਂ ਅੰਦਰ ਨਹੀਂ ਜਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਕਿਹਾ, “ਕੀ ਮੇਰੇ ਵਰਗਾ ਮਨੁੱਖ ਭੱਜੇ? ਅਤੇ ਕੀ ਮੇਰੇ ਵਰਗਾ ਮਨੁੱਖ ਮੰਦਰ ਵਿੱਚ ਜਾ ਕੇ ਆਪਣੀ ਜਾਨ ਬਚਾਵੇ? ਮੈਂ ਅੰਦਰ ਨਹੀਂ ਜਾਂਵਾਂਗਾ।”