Nehemiah 6:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਸੁਚੇਤ ਹੋਇਆ ਕਿ ਕੀ ਸਬਿਤੀ ਸੀ। ਪਰਮੇਸ਼ੁਰ ਨੇ ਸ਼ਮਆਯਾਹ ਨੂੰ ਨਹੀਂ ਭੇਜਿਆ ਸੀ ਅਤੇ ਉਸ ਨੇ ਮੇਰੇ ਖਿਲਾਫ਼ ਭਵਿੱਖਬਾਣੀ ਕੀਤੀ ਸੀ ਕਿਉਂ ਕਿ ਸਨਬਲਟ ਅਤੇ ਟੋਬੀਯਾਹ ਨੇ ਉਸ ਨੂੰ ਇਹ ਕਰਨ ਲਈ ਕੀਮਤ ਅਦਾ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ, ਮੈਂ ਜਾਤਾ ਕਿ ਪਰਮੇਸ਼ੁਰ ਨੇ ਉਹ ਨੂੰ ਨਹੀਂ ਘੱਲਿਆ ਸੀ ਪਰ ਉਹ ਮੇਰੇ ਵਿਰੁੱਧ ਏਸ ਗੱਲ ਦਾ ਅਗੰਮ ਵਾਕ ਬੋਲਿਆ ਕਿਉਂ ਜੋ ਟੋਬੀਯਾਹ ਤੇ ਸਨਬੱਲਟ ਨੇ ਉਹ ਨੂੰ ਭਾੜੇ ਤੇ ਰੱਖਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੈਂ ਜਾਣ ਲਿਆ ਕਿ ਪਰਮੇਸ਼ੁਰ ਨੇ ਉਸ ਨੂੰ ਨਹੀਂ ਭੇਜਿਆ ਸੀ ਪਰ ਉਸ ਨੇ ਮੇਰੇ ਵਿਰੁੱਧ ਭਵਿੱਖਬਾਣੀ ਇਸ ਲਈ ਕੀਤੀ ਕਿਉਂ ਜੋ ਤੋਬਿਆਹ ਅਤੇ ਸਨਬੱਲਟ ਨੇ ਉਸ ਨੂੰ ਭਾੜੇ ਤੇ ਰੱਖਿਆ ਸੀ।