Nehemiah 6:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮੈਨੂੰ ਭੈਭੀਤ ਕਰਨ ਲਈ ਸ਼ਮਆਯਾਹ ਨੂੰ ਕਿਰਾਏ ਤੇ ਲਿਆ ਹੋਇਆ ਸੀ ਤਾਂ ਕਿ ਜੋ ਵੀ ਉਸ ਨੇ ਕਿਹਾ ਮੈਂ ਕਰਾਂ ਅਤੇ ਪਾਪ ਕਰਾਂ। ਉਹ ਮੈਨੂੰ ਬੁਰਾ ਨਾਂ ਦੇ ਸੱਕੇ ਤਾਂ ਜੋ ਉਹ ਮੈਨੂੰ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਇਸ ਲਈ ਭਾੜੇ ਤੇ ਰੱਖਿਆ ਗਿਆ ਕਿ ਮੈਂ ਡਰ ਜਾਵਾਂ ਅਤੇ ਐਉਂ ਕਰ ਕੇ ਮੈਂ ਪਾਪੀ ਬਣਾਂ ਜਿਸ ਨਾਲ ਓਹ ਮੇਰੀ ਬਦਨਾਮੀ ਕਰਨ ਅਤੇ ਏਹ ਮੇਰੀ ਨਿੰਦਿਆ ਦਾ ਕਾਰਨ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਸ ਨੂੰ ਇਸ ਲਈ ਭਾੜੇ ਤੇ ਰੱਖਿਆ ਕਿ ਮੈਂ ਡਰ ਜਾਂਵਾਂ ਅਤੇ ਅਜਿਹਾ ਕੰਮ ਕਰਕੇ ਪਾਪੀ ਬਣਾਂ, ਜਿਸ ਨਾਲ ਉਹ ਮੇਰੀ ਬਦਨਾਮੀ ਕਰਨ ਅਤੇ ਇਹ ਮੇਰੀ ਨਿੰਦਿਆ ਦਾ ਕਾਰਨ ਹੋਵੇ।