Nehemiah 6:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਮੇਰੇ ਪਰਮੇਸ਼ੁਰ, ਟੋਬੀਯਾਹ ਅਤੇ ਸਨੱਬਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮ ਮੁਤਾਬਕ ਅਤੇ ਨੋਆਦਯਾਹ ਨਬੀ ਔਰਤ ਅਤੇ ਬਾਕੀ ਦੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ, ਉਨ੍ਹਾਂ ਦੇ ਮਾੜੇ ਕੰਮਾਂ ਨੂੰ ਚੇਤੇ ਰੱਖ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪਰਮੇਸ਼ੁਰ, ਟੋਬੀਯਾਹ ਅਤੇ ਸਨਬੱਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮਾਂ ਅਨੁਸਾਰ ਅਤੇ ਨੋਆਦਯਾਹ ਨਬੀਆਹ ਅਤੇ ਬਾਕੀ ਦੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ ਚੇਤੇ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹੇ ਮੇਰੇ ਪਰਮੇਸ਼ੁਰ, ਤੋਬਿਆਹ ਅਤੇ ਸਨਬੱਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮਾਂ ਅਨੁਸਾਰ ਅਤੇ ਨੋਆਦਯਾਹ ਨਬੀਆ ਅਤੇ ਬਾਕੀ ਸਾਰੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ, ਯਾਦ ਰੱਖ।”