Nehemiah 6:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਯਹੂਦਾਹ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਦੇ ਪਿੱਛੇ ਲੱਗਣ ਦਾ ਇਲਰਾਰ ਕੀਤ ਸੀ ਕਿਉਂ ਕਿ ਟੋਬੀਯਾਹ ਸ਼ਕਨਯਾਹ ਦਾ ਜਵਾਈ ਸੀ, ਜੋ ਕਿ ਆਰਾਹ ਦਾ ਪੁੱਤਰ ਸੀ। ਅਤੇ ਉਸ ਦੇ ਪੁੱਤਰ ਯਹੋਹਾਨਾਨ ਨੇ ਬਰਕਯਾਹ ਦੇ ਪੁੱਤਰ ਮੱਸ਼ੁਲਾਮ ਦੀ ਧੀ ਨਾਲ ਵਿਆਹ ਕਰਵਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੂਦਾਹ ਵਿੱਚੋਂ ਬਹੁਤ ਸਾਰਿਆਂ ਨੇ ਉਹ ਦੇ ਮਗਰ ਹੋਣ ਦੀ ਸੌਂਹ ਖਾਧੀ ਕਿਉਂਕਿ ਉਹ ਆਰਹ ਦਾ ਪੁੱਤ੍ਰ ਸ਼ਕਨਯਾਹ ਦਾ ਜੁਵਾਈ ਸੀ ਅਤੇ ਉਹ ਦੇ ਪੁੱਤ੍ਰ ਯਹੋਹਾਨਾਨ ਨੇ ਦੇ ਪੁੱਤ੍ਰ ਮਸ਼ੁੱਲਮ ਦੀ ਧੀ ਨੂੰ ਵਿਆਹ ਲਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਆਰਹ ਦੇ ਪੁੱਤਰ ਸ਼ਕਨਯਾਹ ਦਾ ਜੁਵਾਈ ਸੀ, ਅਤੇ ਉਸ ਦੇ ਪੁੱਤਰ ਯਹੋਹਾਨਾਨ ਨੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਦੀ ਧੀ ਨਾਲ ਵਿਆਹ ਕਰ ਲਿਆ ਸੀ, ਇਸ ਲਈ ਬਹੁਤ ਸਾਰੇ ਯਹੂਦੀਆਂ ਨੇ ਉਸ ਦੇ ਪੱਖ ਵਿੱਚ ਹੋਣ ਦੀ ਸਹੁੰ ਖਾਧੀ ਸੀ।