Nehemiah 6:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਮੈਨੂੰ ਉਸ ਦੀਆਂ ਸਿਫ਼ਤਾ ਦੱਸਦੇ ਸਨ ਅਤੇ ਉਹ ਟੋਬੀਯਾਹ ਨੂੰ ਮੇਰੇ ਬਾਰੇ ਤੇ ਮੇਰੇ ਕੰਮਾਂ ਬਾਰੇ ਖਬਰ ਦਿੰਦੇ ਰਹਿੰਦੇ ਸਨ। ਇਉਂ ਟੋਬੀਯਾਹ ਮੈਨੂੰ ਭੈਭੀਤ ਕਰਨ ਲਈ ਮੈਨੂੰ ਚਿੱਠੀਆਂ ਭੇਜਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਹ ਦੀਆ ਨੇਕੀਆਂ ਮੈਨੂੰ ਦੱਸਦੇ ਸਨ ਅਤੇ ਮੇਰੀਆਂ ਗੱਲਾਂ ਉਹ ਨੂੰ ਜਾ ਦੱਸਦੇ ਸਨ ਅਤੇ ਟੋਬੀਯਾਹ ਨੇ ਮੈਨੂੰ ਡਰਾਉਣ ਲਈ ਪਰਵਾਨੇ ਘੱਲੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਦੀਆਂ ਨੇਕੀਆਂ ਮੈਨੂੰ ਦੱਸਦੇ ਰਹਿੰਦੇ ਸਨ ਅਤੇ ਮੇਰੀਆਂ ਗੱਲਾਂ ਉਹ ਨੂੰ ਜਾ ਕੇ ਦੱਸਦੇ ਸਨ ਅਤੇ ਤੋਬਿਆਹ ਮੈਨੂੰ ਡਰਾਉਣ ਲਈ ਚਿੱਠੀਆਂ ਭੇਜਦਾ ਹੁੰਦਾ ਸੀ।