Nehemiah 6:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੁਨੇਹਾ ਭੇਜਿਆ, “ਓ ਨਹਮਯਾਹ! ਆ ਆਪਾਂ ਇਕੱਠੇ ਬੈਠੀਏ ਅਤੇ ਓਨੋ ਦੀ ਵਾਦੀ ਵਿੱਚ ਕਪਰੀਯਾਹ ਦੇ ਨਗਰ ਵਿੱਚ ਸਲਾਹ-ਮਸ਼ਵਰਾ ਕਰੀਏ।” ਪਰ ਅਸਲ ਵਿੱਚ ਉਹ ਮੈਨੂੰ ਨੁਕਸਾਨ ਪਹੁੰਚਾਉਣ ਦੀ ਵਿਉਂਤ ਬਣਾ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਆਖ ਘੱਲਿਆ ਕਿ ਆ, ਅਸੀਂ ਓਨੋ ਦੀ ਦੂਣ ਦੇ ਕਿਸੇ ਇੱਕ ਪਿੰਡ ਵਿੱਚ ਆਪਸ ਵਿੱਚ ਮਿਲੀਏ, ਪਰ ਓਹ ਮੇਰੇ ਨਾਲ ਬਦੀ ਕਰਨਾ ਚਾਹੁੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੰਦੇਸ਼ ਭੇਜਿਆ, “ਆ, ਅਸੀਂ ਓਨੋ ਦੀ ਮੈਦਾਨ ਦੇ ਕਿਸੇ ਪਿੰਡ ਵਿੱਚ ਇੱਕ ਦੂਜੇ ਨੂੰ ਮਿਲੀਏ।” ਪਰ ਉਹ ਮੇਰੀ ਹਾਨੀ ਕਰਨਾ ਚਾਹੁੰਦੇ ਸਨ।