Nehemiah 6:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੈਂ ਉਨ੍ਹਾਂ ਨੂੰ ਇਸ ਜਵਾਬ ਨਾਲ ਸੁਨੇਹਾ ਭੇਜਿਆ, “ਮੈਂ ਅਨੇਕਾਂ ਮਹੱਤਵਪੂਰਣ ਕੰਮ ਕਰ ਰਿਹਾ ਹਾਂ, ਇਸ ਲਈ ਹੇਠਾਂ ਨਹੀਂ ਆ ਸੱਕਦਾ। ਤੈਨੂੰ ਆਕੇ ਮਿਲਣ ਲਈ ਮੇਰੀ ਖਾਤਿਰ, ਕੰਮ ਕਿਉਂ ਰੁਕਣਾ ਚਾਹੀਦਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਉਨ੍ਹਾਂ ਕੋਲ ਦੂਤਾਂ ਰਾਹੀਂ ਕਹਾ ਘੱਲਿਆ ਕਿ ਮੈਂ ਇੱਕ ਵੱਡਾ ਕੰਮ ਕਰ ਰਿਹਾ ਹਾਂ, ਹੇਠਾਂ ਨੂੰ ਆ ਨਹੀਂ ਸੱਕਦਾ, ਤੁਹਾਡੇ ਕੋਲ ਹਠਾੜ ਆਉਣ ਲਈ ਕੰਮ ਕਿਉਂ ਰੋਕਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਉਨ੍ਹਾਂ ਨੂੰ ਸੰਦੇਸ਼ਵਾਹਕਾਂ ਦੇ ਰਾਹੀਂ ਇਹ ਉੱਤਰ ਦਿੱਤਾ, “ਮੈਂ ਤਾਂ ਇੱਕ ਵੱਡਾ ਕੰਮ ਕਰ ਰਿਹਾ ਹਾਂ ਅਤੇ ਹੇਠਾਂ ਨਹੀਂ ਆ ਸਕਦਾ, ਮੇਰੇ ਤੁਹਾਡੇ ਕੋਲ ਹੇਠਾਂ ਆਉਣ ਦੇ ਕਾਰਨ ਇਹ ਕੰਮ ਕਿਉਂ ਰੋਕਿਆ ਜਾਵੇ?”