Nehemiah 6:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਨਬੱਲਟ ਅਤੇ ਗਸ਼ਮ ਨੇ ਚਾਰ ਵਾਰੀ ਮੈਨੂੰ ਇਹ ਸੁਨੇਹਾ ਭੇਜਿਆ ਤੇ ਮੈਂ ਵੀ ਉਨ੍ਹਾਂ ਨੂੰ ਉਹੀ ਜਵਾਬ ਦੁਹਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਚਾਰ ਵਾਰ ਏਸੇ ਗੱਲ ਲਈ ਆਖ ਘੱਲਿਆ ਅਤੇ ਮੈਂ ਉਨ੍ਹਾਂ ਨੂੰ ਏਸੇ ਤਰਾਂ ਦਾ ਉੱਤਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਚਾਰ ਵਾਰੀ ਇਹੋ ਸੰਦੇਸ਼ ਮੇਰੇ ਕੋਲ ਭੇਜਿਆ, ਅਤੇ ਹਰ ਵਾਰੀ ਮੈਂ ਉਨ੍ਹਾਂ ਨੂੰ ਇਸੇ ਤਰ੍ਹਾਂ ਹੀ ਉੱਤਰ ਦਿੱਤਾ।