Nehemiah 6:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਪੰਜਵੀ ਵਾਰ ਸਨਬੱਲਟ ਨੇ ਉਹੀ ਸੁਨੇਹਾ ਆਪਣੇ ਸੇਵਾਦਾਰ ਰਾਹੀਂ ਭੇਜਿਆ ਅਤੇ ਉਸ ਦੇ ਹੱਥ ਵਿੱਚ ਬਿਨਾਂ ਮੋਹਰ ਲੱਗੇ ਇੱਕ ਖੁੱਲੀ ਚਿੱਠੀ ਵੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸਨਬੱਲਟ ਨੇ ਪੰਜਵੀਂ ਵਾਰ ਉਸੇ ਹੀ ਤਰਾਂ ਆਪਣੇ ਜੁਆਨ ਨੂੰ ਖੁੱਲ੍ਹੀ ਚਿੱਠੀ ਉਹ ਦੇ ਹੱਥ ਦੇ ਕੇ ਮੇਰੇ ਕੋਲ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਪੰਜਵੀਂ ਵਾਰੀ ਸਨਬੱਲਟ ਨੇ ਆਪਣੇ ਸੇਵਕ ਦੇ ਹੱਥ ਖੁੱਲ੍ਹੀ ਚਿੱਠੀ ਦੇ ਕੇ ਉਸ ਨੂੰ ਮੇਰੇ ਕੋਲ ਭੇਜਿਆ,