Nehemiah 6:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਇਹ ਵੀ ਅਫਵਾਹ ਫੈਲੀ ਹੋਈ ਹੈ ਕਿ ਤੂੰ ਨਬੀਆਂ ਨੂੰ ਵੀ ਚੁਣਿਆ ਹੈ ਜਿਹੜੇ ਕਿ ਤੇਰੇ ਲਈ ਇਹ ਪ੍ਰਚਾਰ ਕਰਨ, ‘ਯਹੂਦਾਹ ਵਿੱਚ ਪਾਤਸ਼ਾਹ ਹੈ।’ “ਸੋ ਹੁਣ ਨਹਮਯਾਹ ਮੈਂ ਤੈਨੂੰ ਖਬਰਦਾਰ ਕਰਦਾ ਹਾਂ ਕਿ ਇਸ ਸਭ ਕਾਸੇ ਬਾਰੇ ਪਾਤਸ਼ਾਹ ਅਤਰਹਸ਼ਸ਼ਤਾ ਨੂੰ ਦੱਸਿਆ ਜਾਵੇਗਾ। ਇਸ ਲਈ ਤੂੰ ਹੁਣ ਆ ਅਤੇ ਆਪਾਂ ਇਸ ਮਸਲੇ ਬਾਰੇ ਇਕੱਠਿਆਂ ਬੈਠ ਕੇ ਵਿੱਚਾਰ ਕਰੀਏ।”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੂੰ ਨਬੀਆਂ ਨੂੰ ਖੜੇ ਕੀਤਾ ਕਿ ਯਰੂਸ਼ਲਮ ਵਿੱਚ ਤੇਰੇ ਲਈ ਪਰਚਾਰ ਕਰਨ ਕਿ ਯਹੂਦਾਹ ਵਿੱਚ ਇੱਕ ਪਾਤਸ਼ਾਹ ਹੈ। ਹੁਣ ਇੰਨ੍ਹਾਂ ਗੱਲਾਂ ਦੇ ਅਨੁਸਾਰ ਪਾਤਸ਼ਾਹ ਨੂੰ ਦੱਸਿਆ ਜਾਵੇਗਾ। ਹੁਣ ਆ, ਅਸੀਂ ਸਲਾਹ ਕਰੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਨਬੀਆਂ ਨੂੰ ਵੀ ਖੜ੍ਹਾ ਕੀਤਾ ਹੈ ਤਾਂ ਜੋ ਯਰੂਸ਼ਲਮ ਵਿੱਚ ਤੇਰੇ ਲਈ ਪ੍ਰਚਾਰ ਕਰਨ ਕਿ ‘ਯਹੂਦਾਹ ਵਿੱਚ ਇੱਕ ਰਾਜਾ ਹੈ।’ ਹੁਣ ਇਨ੍ਹਾਂ ਗੱਲਾਂ ਦੀ ਖ਼ਬਰ ਰਾਜਾ ਨੂੰ ਦਿੱਤੀ ਜਾਵੇਗੀ। ਇਸ ਲਈ ਹੁਣ ਆ, ਅਸੀਂ ਆਪਸ ਵਿੱਚ ਸਲਾਹ ਕਰੀਏ।”